ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਫਗਵਾੜਾ,11 ਨਵੰਬਰ (ਪੀ.ਵੀ ਨਿਊਜ਼) ਅੱਜ ਫਗਵਾੜਾ ਵਿਖੇ ਡਰੱਗ ਇੰਸਪੈਕਟਰ ਅਨੂਪਮ ਕਾਲੀਆ ਵਲੋਂ ਵੱਖ – ਵੱਖ ਮੈਡੀਕਲ ਸਟੋਰਾਂ ਦੀ ਚੈਕਿੰਗ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਕਈ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ. ਸਰਬਜੀਤ ਬਾਹੀਆ ਸਮੇਤ ਹੋਰ ਉੱਚ ਅਧਿਕਾਰੀ ਮੌਜੂਦ ਹਨ। ਡਰੱਗ ਇੰਸਪੈਕਟਰਾਂ ਵਲੋਂ ਵੱਖ-ਵੱਖ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ ਕਰਕੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ |

Leave a Reply

Your email address will not be published. Required fields are marked *