ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਉੱਚ ਪੁਲਿਸ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

ਅੰਮ੍ਰਿਤਸਰ, 23 ਨਵੰਬਰ (ਪੀ.ਵੀ ਨਿਊਜ਼) ਸੂਬੇ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਦੁਪਹਿਰ 3 ਵਜੇ ਪੁਲਿਸ ਲਾਈਨ ਅੰਮ੍ਰਿਤਸਰ ਵਿਖੇ ਉੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ |

Leave a Reply

Your email address will not be published. Required fields are marked *