ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ: ਪ੍ਰਤਾਪ ਸਿੰਘ ਬਾਜਵਾ

ਕਾਦੀਆਂ, 6 ਦਸੰਬਰ (ਪੀ.ਵੀ ਨਿਊਜ਼) ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ ‘ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ਦਾ ਦਿਲ ਵਸਦਾ ਹੈ ਅਤੇ ਰਾਜਨੀਤੀ ਵਿਚ ਵਾਪਸੀ ਦੀ ਗੱਲ ਕਹੀ ਸੀ। ਅੱਜ ਪ੍ਰਤਾਪ ਸਿੰਘ ਬਾਜਵਾ ਵਲੋਂ ਇਕ ਮੀਟਿੰਗ ਦੌਰਾਨ ਕਾਦੀਆਂ ਤੋਂ 2022 ਦੀ ਚੋਣ ਲੜਨ ਬਾਰੇ ਸਪਸ਼ਟ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *