ਕਪੂਰਥਲਾ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ, ਕਿਹਾ- ਹੋਵੇਗਾ ਕਤਲ ਦਾ ਕੇਸ ਦਰਜ

ਚੰਡੀਗੜ੍ਹ,24 ਦਸੰਬਰ (ਪੀ.ਵੀ ਨਿਊਜ਼) ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਕਪੂਰਥਲਾ ਵਿਚ ਕੋਈ ਬੇਅਦਬੀ ਹੋਣ ਦਾ ਸਬੂਤ ਨਹੀਂ ਮਿਲਿਆ ਹੈ ਅਤੇ ਇਹ ਕਤਲ ਦਾ ਮਾਮਲਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਪੂਰਥਲਾ ਵਿਚ ਕਤਲ ਦਾ ਕੇਸ ਦਰਜ ਕਰਨ ਜਾ ਰਹੇ ਹਾਂ।

Leave a Reply

Your email address will not be published. Required fields are marked *