ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਘੇਰਿਆ ਪਰਗਟ ਸਿੰਘ ਦਾ ਘਰ

 ਜਲੰਧਰ, 28 ਦਸੰਬਰ (ਪੀ.ਵੀ ਨਿਊਜ਼) ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘੇਰਾਓ ਕਰਨ ਪੁੱਜੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਵਿਚਾਲੇ ਜ਼ੋਰਦਾਰ ਧੱਕਾ-ਮੁੱਕੀ ਹੋ ਗਈ । ਇਸ ਧੱਕਾ-ਮੁੱਕੀ ਦੌਰਾਨ ਬੇਰੁਜ਼ਗਾਰ ਅਧਿਆਪਕਾ ਬੇਹੋਸ਼ ਹੋ ਗਈ। ਬੇਰੁਜ਼ਗਾਰ ਅਧਿਆਪਕਾਂ ਨੇ ਇਸ ਮੌਕੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Leave a Reply

Your email address will not be published. Required fields are marked *