ਜਲੰਧਰ: ਡੀ.ਸੀ. ਨੇ ਦਿੱਤੇ ਸਖ਼ਤ ਪਾਬੰਦੀਆਂ ਦੇ ਨਿਰਦੇਸ਼

ਜਲੰਧਰ,4 ਜਨਵਰੀ (ਪੀ.ਵੀ ਨਿਊਜ਼) ਪੰਜਾਬ ਸਰਕਾਰ ਵੱਲੋਂ ਦਿੱਤੀ ਗਈਆਂ ਹਿਦਾਇਤਾਂ ਦੇ ਮੁਤਾਬਕ ਜਲੰਧਰ ਦੇ ਡੀਸੀ ਘਨਸ਼ਾਮ ਥੋਰੀ ਨੇ ਸਖ਼ਤ ਪਾਬੰਦੀਆਂ ਦੇ ਆਦੇਸ਼ ਜਾਰੀ ਕਰ ਦਿੱਤੇ ਹਨ ਜ਼ਿਲ੍ਹੇ ਵਿੱਚ ਰਾਤ ਦੱਸ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਨਾਈਟ ਕਰਫਿਊ ਅੱਜ ਤੋਂ ਹੀ ਸ਼ੁਰੂ ਹੋ ਚੁੱਕਾ ਹੈ।

Leave a Reply

Your email address will not be published. Required fields are marked *