SSP ਫਿਰੋਜ਼ਪੁਰ ਮੋਦੀ ਨੂੰ ਨਹੀਂ ਦੇ ਸਕੇ ਸੁਰੱਖਿਆ, ਵਿਭਾਗੀ ਕਾਰਵਾਈ ਦੇ ਹੁਕਮ

ਫਿਰੋਜ਼ਪੁਰ,5 ਜਨਵਰੀ (ਪੀ.ਵੀ ਨਿਊਜ਼) ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਵਿੱਚ ਹੋਣ ਵਾਲੀ ਵਿਸ਼ਾਲ ਰੈਲੀ ਸੁਰੱਖਿਆ ਵਿੱਚ ਢਿੱਲ ਕਾਰਨ ਰੱਦ ਕਰ ਦਿੱਤੀ ਗਈ ਹੈ। ਜਿਸ ਕਾਰਨ ਐਸਐਸਪੀ ਫਿਰੋਜ਼ਪੁਰ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਐਸਐਸਪੀ ਫਿਰੋਜ਼ਪੁਰ ਖ਼ਿਲਾਫ਼ ਵਿਭਾਗੀ ਕਾਰਵਾਈ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਲਈ ਕੇਂਦਰ ਸਰਕਾਰ ਨੇ ਨੇ ਪੰਜਾਬ ਸਰਕਾਰ ਤੋਂ ਵੀ ਰਿਪੋਰਟ ਮੰਗ ਲਈ ਹੈ ਕਿ ਉਨ੍ਹਾਂ ਨੂੰ ਸਾਫ਼ ਦੱਸਣਾ ਚਾਹੀਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਸੁਰੱਖਿਆ ਕਿਉਂ ਨਹੀਂ ਦਿੱਤੀ ਗਈ। ਹੁਣ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਮੋਦੀ ਤੋਂ ਵੱਡਾ ਝਟਕਾ ਲੱਗ ਸਕਦਾ ਹੈ।

Leave a Reply

Your email address will not be published. Required fields are marked *