ਐਸਸੀ ਕਮਿਸ਼ਨ ਦੇ ਰਾਸ਼ਟਰੀ ਚੇਅਰਮੈਨ ਵਿਜੇ ਸਾਂਪਲਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ

ਚੰਡੀਗਡ਼੍ਹ,10 ਜਨਵਰੀ (ਪੀ.ਵੀ ਨਿਊਜ਼) ਕੋਰੋਨਾ ਦਾ ਕਹਿਰ ਦਿਨੋ ਦਿਨ ਵੱਧ ਰਿਹਾ ਹੈ। ਅੱਜ ਸਵੇਰੇ ਆਈਆਂ ਰਿਪੋਰਟਾਂ ਵਿਚ ਐਸਸੀ ਕਮਿਸ਼ਨ ਦੇ ਰਾਸ਼ਟਰੀ ਚੇਅਰਮੈਨ ਵਿਜੇ ਸਾਂਪਲਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੇ ਇਹ ਜਾਣਕਾਰੀ ਖੁਦ ਟਵੀਟ ਕਰਕੇ ਦਿੱਤੀ।

Leave a Reply

Your email address will not be published. Required fields are marked *