ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ

ਚੰਡੀਗੜ੍ਹ, 20 ਅਕਤੂਬਰ (ਪੀ.ਵੀ ਨਿਊਜ਼) ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ ਲਈ ਗਠਿਤ ਕੀਤਾ ਗਿਆ ਹੈ |

Leave a Reply

Your email address will not be published. Required fields are marked *