ਮਾਤਾ ਵੈਸ਼ਨੋ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਲਈ ਨਵੇਂ ਦਿਸ਼ਾ ਨਿਰਦੇਸ਼ ਨਿਰਧਾਰਤ

ਸ਼੍ਰੀਨਗਰ,22 ਅਕਤੂਬਰ (ਪੀ.ਵੀ ਨਿਊਜ਼) ਜੰਮੂ -ਕਸ਼ਮੀਰ ਸਰਕਾਰ ਨੇ ਕੋਵਿਡ 19 ਨੂੰ ਫੈਲਣ ਤੋਂ ਰੋਕਣ ਲਈ ਮਾਤਾ ਵੈਸ਼ਨੋ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਨੂੰ ਨਿਯਮਤ ਕਰਨ ਲਈ ਨਵੇਂ ਦਿਸ਼ਾ ਨਿਰਦੇਸ਼ ਨਿਰਧਾਰਤ ਕੀਤੇ ਹਨ | ਆਦੇਸ਼ ਵਿਚ ਕਿਹਾ ਗਿਆ ਹੈ ਕਿ ਯਾਤਰੀ ਦਾ 72 ਘੰਟਿਆਂ ਵਾਲਾ ਵੈਧ ਅਤੇ ਪ੍ਰਮਾਣਿਤ ਆਰ.ਟੀ.-ਪੀ.ਸੀ.ਆਰ. ਟੈਸਟ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ।

Leave a Reply

Your email address will not be published. Required fields are marked *