ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਦੀ ਸਿਆਸਤ ’ਚ ਧਮਾਕੇ ਦੀ ਤਿਆਰੀ, ਕੱਲ੍ਹ ਕਰ ਸਕਦੇ ਹਨ ਨਵੀਂ ਪਾਰਟੀ ਦਾ ਐਲਾਨ

ਚੰਡੀਗੜ੍ਹ ,26 ਅਕਤੂਬਰ (ਪੀ.ਵੀ ਨਿਊਜ਼)  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਪਾਰਟੀ ਅਤੇ ਅਗਲੇ ਸਿਆਸੀ ਕਦਮ ਬਾਰੇ ਐਲਾਨ ਕਰ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ 27 ਅਕਤੂਬਰ ਨੂੰ ਮੀਡੀਆ ਨਾਲ ਰੂਬਰੂ ਹੋਣਗੇ। ਇਸਤੋਂ ਬਾਅਦ ਤੋਂ ਉਨ੍ਹਾਂ ਦੀ ਨਵੀਂ ਪਾਰਟੀ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਇਸਤੋਂ ਪਹਿਲਾਂ ਸੰਕੇਤ ਦਿੱਤੇ ਗਏ ਸਨ ਕਿ ਕੈਪਟਨ ਅਮਰਿੰਦਰ ਸਿੰਘ ਦੀਵਾਲੀ ਤੋਂ ਪਹਿਲਾਂ ਆਪਣੀ ਪਾਰਟੀ ਦਾ ਐਲਾਨ ਕਰ ਸਕਦੇ ਹਨ। ਇਸਦੇ ਨਾਲ ਹੀ ਉਹ ਪੰਜਾਬ ਕਾਂਗਰਸ ’ਚ ਧਮਾਕਾ ਵੀ ਕਰ ਸਕਦੇ ਹਨ।

Leave a Reply

Your email address will not be published. Required fields are marked *