ਵਿਆਹੁਤਾ ਦੀ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਹੱਤਿਆ

ਵੇਰਕਾ ,26 ਅਕਤੂਬਰ (ਪੀ.ਵੀ ਨਿਊਜ਼) ਥਾਣਾ ਵੇਰਕਾ ਖੇਤਰ ਦੀ ਇੰਦਰਾ ਕਾਲੋਨੀ ਵਿਖੇ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਨੌਜਵਾਨ ਗਰਭਵਤੀ ਵਿਆਹੁਤਾ ਲੜਕੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਲੜਕੀ ਦੀ ਲਾਸ਼ ਅਤੇ ਲੜਕੇ ਸਹੁਰੇ ਪਰਿਵਾਰ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Leave a Reply

Your email address will not be published. Required fields are marked *