ਪੰਜਾਬ ਦੇ ਏ.ਜੀ ਦਾ ਸਿੱਧੂ ‘ਤੇ ਵੱਡਾ ਸ਼ਬਦੀ ਹਮਲਾ: ਸਿਆਸੀ ਫ਼ਾਇਦੇ ਲਈ ਗਲਤ ਜਾਣਕਾਰੀ ਫੈਲਾ ਰਹੇ ਸਿੱਧੂ

ਚੰਡੀਗੜ੍ਹ,6 ਨਵੰਬਰ (ਪੀ.ਵੀ ਨਿਊਜ਼) ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਏ.ਪੀ.ਐੱਸ. ਦਿਓਲ ਨੇ ਆਪਣੇ ਇਕ ਬਿਆਨ ਵਿਚ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਸਰਕਾਰ ਅਤੇ ਏ.ਜੀ. ਦੇ ਦਫ਼ਤਰ ਦੇ ਕੰਮਕਾਜ ਵਿਚ ਰੁਕਾਵਟ ਪਾ ਰਹੇ ਹਨ | ਏ.ਜੀ. ਦਾ ਕਹਿਣਾ ਸੀ ਕਿ ਸਿੱਧੂ ਆਪਣੇ ਸਿਆਸੀ ਫ਼ਾਇਦੇ ਲਈ ਗਲਤ ਜਾਣਕਾਰੀ ਫੈਲਾ ਰਹੇ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਸਿੱਧੂ ਆਪਣੀ ਸਿਆਸਤ ਚਮਕਾਉਣ ਲਈ ਨਸ਼ਿਆਂ ਅਤੇ ਬੇਅਦਬੀ ਦੇ ਮਾਮਲਿਆਂ ਵਿਚ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ |

Leave a Reply

Your email address will not be published. Required fields are marked *